Exodus 7:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਯਹੋਵਾਹ ਦਾ ਹੁਕਮ ਮੰਨਿਆ। ਹਾਰੂਨ ਨੇ ਆਪਣੀ ਸੋਟੀ ਧਰਤੀ ਤੇ ਸੁੱਟੀ। ਜਦੋਂ ਫ਼ਿਰਊਨ ਅਤੇ ਉਸ ਦੇ ਅਧਿਕਾਰੀ ਦੇਖ ਰਹੇ ਸਨ, ਸੋਟੀ ਸੱਪ ਬਣ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਰ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣਾ ਢਾਂਗਾ ਫ਼ਿਰਊਨ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੇ ਅੱਗੇ ਸੁੱਟਿਆ ਤਾਂ ਉਹ ਸਰਾਲ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣੀ ਲਾਠੀ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਸੁੱਟੀ, ਤਦ ਉਹ ਸਰਾਲ ਬਣ ਗਈ।