Exodus 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰਾਜੇ ਨੇ ਆਪਣੇ ਸਿਆਣਿਆਂ ਅਤੇ ਜਾਦੂਗਰਾਂ ਨੂੰ ਬੁਲਾਇਆ। ਇਨ੍ਹਾਂ ਬੰਦਿਆਂ ਨੇ ਵੀ ਆਪਣੀਆਂ ਚੁਸਤੀਆਂ ਵਰਤੀਆਂ ਅਤੇ ਹਾਰੂਨ ਵਰਗੀ ਗੱਲ ਕਰਨ ਵਿੱਚ ਕਾਮਯਾਬ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਫ਼ਿਰਊਨ ਨੇ ਵੀ ਸਿਆਣਿਆਂ ਅਰ ਮੰਤ੍ਰੀਆਂ ਨੂੰ ਸੱਦਿਆ ਤਾਂ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਤਿਵੇਂ ਹੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ।