Exodus 7:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਪਣੀਆਂ ਸੋਟੀਆਂ ਧਰਤੀ ਤੇ ਸੁੱਟੀਆਂ ਅਤੇ ਉਨ੍ਹਾਂ ਦੀਆਂ ਸੋਟੀਆਂ ਸੱਪ ਬਣ ਗਈਆਂ। ਪਰ ਫ਼ੇਰ ਹਾਰੂਨ ਦੀ ਸੋਟੀ ਨੇ ਉਨ੍ਹਾਂ ਦੀਆਂ ਸੋਟੀਆਂ ਖਾ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਸਭਨਾਂ ਨੇ ਆਪਣੇ ਆਪਣੇ ਢਾਂਗੇ ਸੁੱਟੇ ਅਰ ਓਹ ਸਰਾਲਾਂ ਹੋ ਗਏ ਪਰ ਹਾਰੂਨ ਦਾ ਢਾਂਗਾ ਉਨ੍ਹਾਂ ਦੇ ਢਾਂਗਿਆਂ ਨੂੰ ਨਿਗਲ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ।