Exodus 7:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਹਾਲੇ ਵੀ ਲੋਕਾਂ ਨੂੰ ਚੱਲੇ ਜਾਣ ਨਾ ਦਿੱਤਾ। ਇਹ ਓਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ ਕਿ ਵਾਪਰੇਗਾ। ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਰ ਉਸ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ।