Exodus 7:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਜ਼ਿੱਦੀ ਬਣ ਰਿਹਾ ਹੈ। ਫ਼ਿਰਊਨ ਲੋਕਾਂ ਨੂੰ ਜਾਣ ਨਹੀਂ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਦਾ ਮਨ ਭਾਰੀ ਹੋ ਗਿਆ ਹੈ ਜੋ ਉਹ ਲੋਕਾਂ ਨੂੰ ਨਹੀਂ ਜਾਣ ਦਿੰਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਦਾ ਮਨ ਸਖ਼ਤ ਹੋ ਗਿਆ ਹੈ, ਜੋ ਉਹ ਲੋਕਾਂ ਨੂੰ ਨਹੀਂ ਜਾਣ ਦਿੰਦਾ।