Exodus 7:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਇਹ ਆਖੀਂ; ‘ਇਬਰਾਨੀ ਲੋਕਾਂ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ। ਯਹੋਵਾਹ ਨੇ ਮੈਨੂੰ ਆਖਿਆ ਸੀ ਕਿ ਤੈਨੂੰ ਆਖਾਂ ਕਿ ਉਸ ਦੇ ਲੋਕਾਂ ਨੂੰ ਮਾਰੂਥਲ ਵਿੱਚ ਜਾਕੇ ਉਸਦੀ ਉਪਾਸਨਾ ਕਰਨ ਦੇਵੇ। ਹੁਣ ਤੱਕ ਤੂੰ ਯਹੋਵਾਹ ਦੀ ਗੱਲ ਨਹੀਂ ਸੁਣੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਤੂੰ ਉਹ ਨੂੰ ਆਖੀਂ, ਯਹੋਵਾਹ ਇਬਰਾਨੀਆਂ ਦੇ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਏਹ ਫ਼ਰਮਾ ਕੇ ਘੱਲਿਆ ਹੈ ਭਈ ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰੇ ਅਤੇ ਵੇਖ ਹੁਣ ਤੀਕ ਤੈਂ ਮੇਰੀ ਨਹੀਂ ਸੁਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਨੂੰ ਆਖੀਂ, ਯਹੋਵਾਹ ਇਬਰਾਨੀਆਂ ਦੇ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਇਹ ਕਹਿ ਕੇ ਭੇਜਿਆ ਹੈ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰੇ ਅਤੇ ਵੇਖ, ਹੁਣ ਤੱਕ ਤੂੰ ਮੇਰੀ ਨਹੀਂ ਸੁਣੀ।