Exodus 7:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਆਖਦਾ ਹੈ ਕਿ ਉਹ ਤੈਨੂੰ ਦਿਖਾਉਣ ਲਈ ਕੁਝ ਕਰੇਗਾ ਕਿ ਉਹ ਯਹੋਵਾਹ ਹੈ। ਮੈਂ ਨੀਲ ਨਦੀ ਉੱਤੇ ਆਪਣੇ ਹੱਥ ਵਾਲੀ ਇਹ ਸੋਟੀ ਮਾਰਾਂਗਾ, ਅਤੇ ਨਦੀ ਖੂਨ ਵਿੱਚ ਬਦਲ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ ਮੈਂ ਏਹ ਢਾਂਗਾ ਜਿਹੜਾ ਮੇਰੇ ਹੱਥ ਵਿੱਚ ਹੈ ਪਾਣੀਆਂ ਉੱਤੇ ਜਿਹੜੇ ਦਰਿਆ ਵਿੱਚ ਹਨ ਮਾਰਾਂਗਾ ਅਤੇ ਓਹ ਲਹੂ ਹੋ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ, ਮੈਂ ਇਹ ਲਾਠੀ ਜਿਹੜੀ ਮੇਰੇ ਹੱਥ ਵਿੱਚ ਹੈ, ਪਾਣੀਆਂ ਉੱਤੇ ਜਿਹੜੇ ਨਦੀ ਵਿੱਚ ਹਨ, ਮਾਰਾਂਗਾ ਅਤੇ ਉਹ ਲਹੂ ਹੋ ਜਾਣਗੇ।