Exodus 7:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਦੀ ਦੀਆਂ ਮਛੀਆਂ ਮਰ ਜਾਣਗੀਆਂ, ਅਤੇ ਨਦੀ ਸਢ਼ਾਂਦ ਮਾਰਨ ਲੱਗ ਪਵੇਗੀ। ਫ਼ੇਰ ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਣਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੱਛੀਆਂ ਜਿਹੜੀਆਂ ਦਰਿਆ ਵਿੱਚ ਹਨ ਮਰ ਜਾਣਗੀਆਂ ਅਰ ਦਰਿਆ ਤੋਂ ਸੜਿਆਹਣ ਆਵੇਗੀ ਅਤੇ ਮਿਸਰੀ ਦਰਿਆ ਦੇ ਪਾਣੀ ਨੂੰ ਪੀਣ ਤੋਂ ਘਿਣ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੱਛੀਆਂ ਜਿਹੜੀਆਂ ਨਦੀ ਵਿੱਚ ਹਨ, ਮਰ ਜਾਣਗੀਆਂ ਅਤੇ ਨਦੀ ਤੋਂ ਬਦਬੂ ਆਵੇਗੀ ਅਤੇ ਮਿਸਰੀ ਨਦੀ ਦੇ ਪਾਣੀ ਨੂੰ ਪੀਣ ਤੋਂ ਨਫ਼ਰਤ ਕਰਨਗੇ।