Exodus 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਨੂੰ ਹਰ ਉਹ ਗੱਲ ਦੱਸੀ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ। ਫ਼ੇਰ ਉਹ ਰਾਜੇ ਨੂੰ ਉਹ ਗੱਲਾਂ ਆਖੇਗਾ ਜੋ ਮੈਂ ਆਖਾਂਗਾ। ਅਤੇ ਫ਼ਿਰਊਨ ਇਸਰਾਏਲ ਦੇ ਲੋਕਾਂ ਨੂੰ ਇਹ ਦੇਸ਼ ਛੱਡ ਦੇਣ ਦੀ ਇਜਾਜ਼ਤ ਦੇ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਓਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ ਕਰੀਂ ਅਰ ਤੇਰਾ ਭਰਾ ਹਾਰੂਨ ਫ਼ਿਰਊਨ ਨਾਲ ਗੱਲਾਂ ਕਰੇਗਾ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਤੋਂ ਜਾਣ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ ਕਰੀਂ ਅਤੇ ਤੇਰਾ ਭਰਾ ਹਾਰੂਨ ਫ਼ਿਰਊਨ ਨਾਲ ਗੱਲਾਂ ਕਰੇਗਾ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਤੋਂ ਜਾਣ ਦੇਵੇ