Exodus 7:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਹਾਰੂਨ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ। ਹਾਰੂਨ ਨੇ ਸੋਟੀ ਚੁੱਕੀ ਤੇ ਨੀਲ ਨਦੀ ਪਾਣੀ ਉੱਤੇ ਮਾਰੀ। ਉਸ ਨੇ ਅਜਿਹਾ ਫ਼ਿਰਊਨ ਅਤੇ ਉਸ ਦੇ ਅਧਿਕਾਰੀਆਂ ਦੇ ਸਾਹਮਣੇ ਕੀਤਾ। ਇਸ ਤਰ੍ਹਾਂ ਨਦੀ ਦਾ ਸਾਰਾ ਪਾਣੀ ਖੂਨ ਵਿੱਚ ਬਦਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਰ ਹਾਰੂਨ ਨੇ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਤਾਂ ਉਸ ਢਾਂਗਾ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੀਆਂ ਅੱਖਾਂ ਦੇ ਅੱਗੇ ਦਰਿਆ ਦੇ ਪਾਣੀਆਂ ਉੱਤੇ ਮਾਰਿਆ ਤਾਂ ਸਾਰੇ ਪਾਣੀ ਜਿਹੜੇ ਦਰਿਆ ਵਿੱਚ ਸਨ ਲਹੂ ਬਣ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਅਤੇ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਤਾਂ ਉਸ ਨੇ ਲਾਠੀ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੀਆਂ ਅੱਖਾਂ ਦੇ ਅੱਗੇ ਨਦੀ ਦੇ ਪਾਣੀਆਂ ਉੱਤੇ ਮਾਰੀ, ਤਾਂ ਸਾਰੇ ਪਾਣੀ ਜਿਹੜੇ ਨਦੀ ਵਿੱਚ ਸਨ ਲਹੂ ਬਣ ਗਏ।