Exodus 7:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਦੀ ਦੀਆਂ ਮੱਛੀਆਂ ਮਰ ਗਈਆਂ, ਅਤੇ ਨਦੀ ਚੋਂ ਸੜਿਆਂਦ ਮਾਰਨ ਲੱਗ ਪਈ। ਇਸ ਲਈ ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਦੇ ਸਨ। ਮਿਸਰ ਵਿੱਚ ਹਰ ਥਾਂ ਖੂਨ ਹੀ ਖੂਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੱਛੀਆਂ ਜਿਹੜੀਆਂ ਦਰਿਆ ਵਿੱਚ ਸਨ ਮਰ ਗਈਆਂ ਅਰ ਦਰਿਆ ਤੋਂ ਸੜਿਆਹਣ ਆਈ ਅਰ ਮਿਸਰੀ ਦਰਿਆ ਦਾ ਪਾਣੀ ਪੀ ਨਾ ਸੱਕਦੇ ਸਨ ਅਰ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੱਛੀਆਂ ਜਿਹੜੀਆਂ ਨਦੀ ਵਿੱਚ ਸਨ, ਮਰ ਗਈਆਂ ਅਤੇ ਦਰਿਆ ਤੋਂ ਬਦਬੂ ਆਈ ਅਤੇ ਮਿਸਰੀ ਦਰਿਆ ਦਾ ਪਾਣੀ ਪੀ ਨਹੀਂ ਸਕਦੇ ਸਨ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ।