Exodus 7:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰੀ ਜਾਦੂਗਰਾਂ ਨੇ ਆਪਣੀਆਂ ਜਾਦੂਗਰੀਆਂ ਵਰਤੀਆਂ ਅਤੇ ਓਹੀ ਗੱਲ ਕੀਤੀ। ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਨਹੀਂ ਸੁਣੀ, ਬਿਲਕੁਲ ਜਿਵੇਂ ਯਹੋਵਾਹ ਨੇ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਿਸਰ ਦੇ ਜਾਦੂਗਰਾਂ ਨੇ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਓਵੇਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਫ਼ਰਮਾਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਿਸਰ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਨੇ ਉਨ੍ਹਾਂ ਦੀ ਨਾ ਸੁਣੀ, ਜਿਵੇਂ ਯਹੋਵਾਹ ਨੇ ਆਖਿਆ ਸੀ।