Exodus 7:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਦੇ ਸਨ। ਇਸ ਲਈ ਉਨ੍ਹਾਂ ਨੇ ਨਦੀ ਦੇ ਆਲੇ-ਦੁਆਲੇ ਪਾਣੀ ਪੀਣ ਲਈ ਖੂਹ ਪੁੱਟੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਮਿਸਰੀ ਦਰਿਆ ਦੇ ਆਲੇ ਦੁਆਲੇ ਪੀਣ ਦੇ ਪਾਣੀ ਲਈ ਪੁਟੱਣ ਲੱਗੇ ਕਿਉਂ ਜੋ ਉਹ ਪਾਣੀ ਨਾ ਪੀ ਸੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੇ ਮਿਸਰੀ ਨਦੀ ਦੇ ਆਲੇ-ਦੁਆਲੇ ਪੀਣ ਦੇ ਪਾਣੀ ਲਈ ਪੁੱਟਣ ਲੱਗੇ ਕਿਉਂ ਜੋ ਉਹ ਨਦੀ ਦਾ ਪਾਣੀ ਨਾ ਪੀ ਸਕੇ