Exodus 7:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾ ਦੇਵਾਂਗਾ ਜਿਹੜੀਆਂ ਗੱਲਾਂ ਤੂੰ ਆਖੇਂਗਾ ਉਹ ਉਨ੍ਹਾਂ ਨੂੰ ਨਹੀਂ ਮਂਨੇਗਾ। ਫ਼ੇਰ ਮੈਂ ਮਿਸਰ ਵਿੱਚ ਬਹੁਤ ਸਾਰੇ ਕਰਿਸ਼ਮੇ ਕਰਾਂਗਾ, ਇਹ ਸਾਬਤ ਕਰਨ ਲਈ ਕਿ ਮੈਂ ਕੌਣ ਹਾਂ। ਪਰ ਉਹ ਹਾਲੇ ਵੀ ਗੱਲ ਨਹੀਂ ਸੁਣੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਰ ਆਪਣੇ ਨਿਸ਼ਾਨਾਂ ਅਰ ਅਚਰਜ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ, ਆਪਣੇ ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ।