Exodus 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ੇਰ ਮਿਸਰ ਦੇ ਲੋਕਾਂ ਨੂੰ ਪਤਾ ਚੱਲੇਗਾ ਕਿ ਮੈਂ ਯਹੋਵਾਹ ਹਾਂ। ਮੈਂ ਉਨ੍ਹਾਂ ਦੇ ਖਿਲਾਫ਼ ਹੋਵਾਂਗਾ। ਅਤੇ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਫ਼ੇਰ ਮੈਂ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਬਾਹਰ ਲੈ ਜਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਰ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ।