Exodus 7:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਅਤੇ ਹਾਰੂਨ ਨੇ ਇਹ ਗੱਲਾਂ ਮੰਨ ਲਈਆਂ, ਜੋ ਯਹੋਵਾਹ ਨੇ ਉਨ੍ਹਾਂ ਨੂੰ ਆਖੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਤੇ ਹਾਰੂਨ ਨੇ ਓਵੇਂ ਕੀਤਾ। ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਓਵੇਂ ਹੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਅਤੇ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ।