Exodus 8:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ ਅਤੇ ਉਸ ਨੂੰ ਆਖ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਚੱਲੇ ਜਾਣ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਕੇ ਉਸ ਨੂੰ ਆਖ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕੇ ਉਸ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ