Exodus 8:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਆਖਿਆ, “ਕੱਲ ਨੂੰ।” ਮੂਸਾ ਨੇ ਆਖਿਆ, “ਇਵੇਂ ਹੀ ਹੋਵੇਗਾ ਜਿਵੇਂ ਤੁਸੀਂ ਕਹਿੰਦੇ ਹੋ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਕੋਈ ਹੋਰ ਦੇਵਤਾ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ ਭਲਕੇ ਤੋਂ। ਤਾਂ ਉਸ ਆਖਿਆ, ਤੁਹਾਡੇ ਆਖੇ ਦੇ ਅਨੁਸਾਰ ਹੀ ਹੋਵੇਗਾ ਤਾਂ ਜੋ ਤੁਸੀਂ ਜਾਣ ਲਓ ਕਿ ਸਾਡੇ ਪਰਮੇਸ਼ੁਰ ਯਹੋਵਾਹ ਵਰਗਾ ਕੋਈ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ ਕੱਲ ਤੋਂ। ਤਦ ਉਸ ਨੇ ਆਖਿਆ, ਤੁਹਾਡੇ ਕਹਿਣ ਦੇ ਅਨੁਸਾਰ ਹੀ ਹੋਵੇਗਾ ਤਾਂ ਜੋ ਤੁਸੀਂ ਜਾਣੋ ਕਿ ਸਾਡੇ ਪਰਮੇਸ਼ੁਰ ਯਹੋਵਾਹ ਵਰਗਾ ਕੋਈ ਨਹੀਂ।