Exodus 8:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਡੱਡੂ ਤੁਹਾਨੂੰ, ਤੁਹਾਡੇ ਘਰਾਂ ਨੂੰ, ਤੁਹਾਡੇ ਅਧਿਕਾਰੀਆਂ ਅਤੇ ਤੁਹਾਡੇ ਲੋਕਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਡੱਡੂ ਤੁਹਾਥੋਂ ਅਤੇ ਤੁਹਾਡੇ ਘਰਾਂ ਤੋਂ ਅਤੇ ਤੁਹਾਡੇ ਟਹਿਲੂਆਂ ਤੋਂ ਅਤੇ ਤੁਹਾਡੀ ਰਈਅਤ ਤੋਂ ਚੱਲਦੇ ਹੋਣਗੇ। ਓਹ ਕੇਵਲ ਦਰਿਆ ਵਿੱਚ ਹੀ ਰਹਿਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਡੱਡੂ ਤੁਹਾਡੇ ਤੋਂ, ਤੁਹਾਡੇ ਘਰਾਂ ਤੋਂ, ਤੁਹਾਡੇ ਟਹਿਲੂਆਂ ਤੋਂ ਅਤੇ ਤੁਹਾਡੀ ਪਰਜਾ ਤੋਂ ਚੱਲਦੇ ਹੋਣਗੇ। ਉਹ ਸਿਰਫ਼ ਨਦੀ ਵਿੱਚ ਹੀ ਰਹਿਣਗੇ।