Exodus 8:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਤੇ ਹਾਰੂਨ ਦੇ ਫ਼ਿਰਊਨ ਕੋਲੋਂ ਚੱਲੇ ਜਾਣ ਤੋਂ ਬਾਦ, ਮੂਸਾ ਨੇ ਯਹੋਵਾਹ ਅੱਗੇ ਉਨ੍ਹਾਂ ਡੱਡੂਆਂ ਬਾਰੇ ਪੁਕਾਰ ਕੀਤੀ ਜਿਹੜੇ ਉਸ ਨੇ ਫ਼ਿਰਊਨ ਖਿਲਾਫ਼ ਭੇਜੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲੋਂ ਬਾਹਰ ਨੂੰ ਗਏ ਅਤੇ ਮੂਸਾ ਨੇ ਉਨ੍ਹਾਂ ਡੱਡੂਆਂ ਦੇ ਬਾਰੇ ਜਿਹੜੇ ਉਹ ਫ਼ਿਰਊਨ ਉੱਤੇ ਚੜ੍ਹਾ ਲਿਆਇਆ ਸੀ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਅਤੇ ਹਾਰੂਨ ਫ਼ਿਰਊਨ ਕੋਲੋਂ ਬਾਹਰ ਨੂੰ ਗਏ ਅਤੇ ਮੂਸਾ ਨੇ ਉਨ੍ਹਾਂ ਡੱਡੂਆਂ ਦੇ ਬਾਰੇ ਜਿਹੜੇ ਉਹ ਫ਼ਿਰਊਨ ਉੱਤੇ ਚੜ੍ਹਾ ਲਿਆਇਆ ਸੀ, ਯਹੋਵਾਹ ਦੇ ਅੱਗੇ ਦੁਹਾਈ ਦਿੱਤੀ।