Exodus 8:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਵੱਡੀ ਸੰਖਿਆ ਵਿੱਚ ਉਨ੍ਹਾਂ ਦੇ ਢੇਰ ਲਾ ਦਿੱਤੇ ਅਤੇ ਉਹ ਸੜਨ ਲੱਗੇ, ਇਸ ਲਈ ਸਾਰਾ ਦੇਸ਼ ਸੜਿਆਂਦ ਮਾਰਨ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਓਹ ਇਕੱਠੇ ਕਰ ਕੇ ਢੇਰਾਂ ਦੇ ਢੇਰ ਲਾ ਦਿੱਤੇ ਸੋ ਧਰਤੀ ਉੱਤੇ ਸੜਿਆਹਣ ਹੋ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉਹ ਇਕੱਠੇ ਕਰ ਕੇ ਢੇਰਾਂ ਦੇ ਢੇਰ ਲਾ ਦਿੱਤੇ ਤੇ ਧਰਤੀ ਉੱਤੇ ਬਦਬੂ ਫੈਲ ਗਈ।