Exodus 8:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਇਹੀ ਕੀਤਾ। ਹਾਰੂਨ ਨੇ ਆਪਣੇ ਹੱਥ ਵਿੱਚ ਆਪਣੀ ਸੋਟੀ ਚੁੱਕੀ ਅਤੇ ਧਰਤੀ ਦੀ ਧੂੜ ਉੱਤੇ ਮਾਰੀ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਗਈ ਅਤੇ ਜਾਨਵਰਾਂ ਅਤੇ ਲੋਕਾਂ ਨੂੰ ਚੁਂਬੜ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਓਵੇਂ ਹੀ ਕੀਤਾ ਅਰ ਹਾਰੂਨ ਨੇ ਆਪਣਾ ਢਾਂਗਾ ਲੈਕੇ ਆਪਣਾ ਹੱਥ ਪਸਾਰਿਆ ਅਰ ਧਰਤੀ ਦੀ ਧੂੜ ਨੂੰ ਮਾਰਿਆ ਤਾਂ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਹਾਰੂਨ ਨੇ ਆਪਣੀ ਲਾਠੀ ਲੈ ਕੇ ਆਪਣਾ ਹੱਥ ਪਸਾਰਿਆ ਅਤੇ ਧਰਤੀ ਦੀ ਧੂੜ ਨੂੰ ਮਾਰਿਆ ਤਦ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ।