Exodus 8:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਦੂਗਰਾਂ ਨੇ ਆਪਣੇ ਕਰਤਬ ਵਰਤੇ ਅਤੇ ਉਹੋ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਧੂੜ ਵਿੱਚੋਂ ਜੂਆਂ ਨਾ ਬਣਾ ਸੱਕੇ। ਜੂਆਂ ਜਾਨਵਰਾਂ ਅਤੇ ਲੋਕਾਂ ਨੂੰ ਚੁੰਬੜ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਦੂਗਰਾਂ ਨੇ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਜਤਨ ਕੀਤਾ ਭਈ ਓਹ ਜੂੰਆਂ ਲੈ ਆਉਣ ਪਰ ਓਹ ਲਿਆ ਨਾ ਸੱਕੇ ਅਰ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਜਤਨ ਕੀਤਾ ਕਿ ਉਹ ਜੂੰਆਂ ਲੈ ਆਉਣ ਪਰ ਉਹ ਲਿਆ ਨਾ ਸਕੇ ਅਤੇ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ।