Exodus 8:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠ ਕੇ ਫ਼ਿਰਊਨ ਕੋਲ ਜਾਵੀਂ। ਫ਼ਿਰਊਨ ਨਦੀ ਵੱਲ ਜਾਵੇਗਾ। ਉਸ ਨੂੰ ਆਖੀਂ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਜਾਣ ਦੇ ਅਤੇ ਮੇਰੀ ਉਪਾਸਨਾ ਕਰਨ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰ ਦੇ ਵੇਲੇ ਉੱਠ ਕੇ ਫ਼ਿਰਊਨ ਦੇ ਸਨਮੁਖ ਜਾ ਖੜਾ ਹੋ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ ਅਰ ਤੂੰ ਉਸ ਨੂੰ ਆਖੀਂ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰ ਦੇ ਵੇਲੇ ਉੱਠ ਕੇ ਫ਼ਿਰਊਨ ਦੇ ਸਾਹਮਣੇ ਜਾ ਕੇ ਖੜਾ ਹੋ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ ਅਤੇ ਤੂੰ ਉਸ ਨੂੰ ਆਖੀਂ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ