Exodus 8:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਇਸਰਾਏਲ ਦੇ ਲੋਕਾਂ ਨਾਲ ਮਿਸਰੀ ਲੋਕਾਂ ਵਰਗਾ ਵਰਤਾਉ ਨਹੀਂ ਕਰਾਂਗਾ ਗੋਸ਼ਨ ਵਿੱਚ ਮੱਖੀਆਂ ਨਹੀਂ ਹੋਣਗੀਆਂ, ਜਿੱਥੇ ਮੇਰੇ ਲੋਕ ਰਹਿੰਦੇ ਹਨ। ਇਸ ਤਰ੍ਹਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ, ਯਹੋਵਾਹ, ਇਸ ਧਰਤੀ ਤੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਉਸ ਦਿਨ ਗੋਸ਼ਨ ਦੀ ਧਰਤੀ ਨੂੰ ਜਿੱਥੇ ਮੇਰੀ ਪਰਜਾ ਵੱਸਦੀ ਹੈ ਅੱਡ ਰੱਖਾਂਗਾ ਤਾਂ ਜੋ ਉੱਥੇ ਮੱਖਾਂ ਦੇ ਝੁੰਡ ਨਾ ਹੋਣ ਤਾਂ ਜੋ ਤੂੰ ਜਾਣੇਂ ਕਿ ਧਰਤੀ ਉੱਤੇ ਮੈਂ ਹੀ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਸ ਦਿਨ ਗੋਸ਼ਨ ਦੀ ਧਰਤੀ ਨੂੰ ਜਿੱਥੇ ਮੇਰੀ ਪਰਜਾ ਵੱਸਦੀ ਹੈ, ਵੱਖ ਰੱਖਾਂਗਾ ਤਾਂ ਜੋ ਉੱਥੇ ਮੱਖਾਂ ਦੇ ਝੁੰਡ ਨਾ ਹੋਣ ਤਾਂ ਜੋ ਤੂੰ ਜਾਣੇ ਕਿ ਧਰਤੀ ਉੱਤੇ ਮੈਂ ਹੀ ਯਹੋਵਾਹ ਹਾਂ।