Exodus 8:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਕਲ ਨੂੰ ਮੈਂ ਆਪਣੇ ਲੋਕਾਂ ਨਾਲ ਤੁਹਾਡੇ ਲੋਕਾਂ ਨਾਲੋਂ ਵੱਖਰਾ ਸਲੂਕ ਕਰਾਂਗਾ। ਇਹ ਮੇਰਾ ਸਬੂਤ ਹੋਵੇਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਆਪਣੀ ਪਰਜਾ ਅਰ ਤੇਰੀ ਰਈਅਤ ਵਿੱਚ ਨਖੇੜਾ ਪਾਵਾਂਗਾ ਅਰ ਏਹ ਨਿਸ਼ਾਨ ਭਲਕੇ ਤੀਕ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਪਰਜਾ ਅਤੇ ਤੇਰੀ ਪਰਜਾ ਨੂੰ ਵੱਖਰਾ ਕਰਾਂਗਾ ਅਤੇ ਇਹ ਨਿਸ਼ਾਨ ਕੱਲ ਤੱਕ ਹੋਵੇਗਾ।