Exodus 8:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਦੇਸ਼ ਵਿੱਚ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵੋ।”
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਵਾਕੇ ਆਖਿਆ, ਤੁਸੀਂ ਜਾਓ ਅਰ ਆਪਣੇ ਪਰਮੇਸ਼ੁਰ ਲਈ ਏਸੇ ਦੇਸ ਵਿੱਚ ਬਲੀ ਚੜ੍ਹਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਵਾਕੇ ਆਖਿਆ, ਤੁਸੀਂ ਜਾਓ ਅਤੇ ਆਪਣੇ ਪਰਮੇਸ਼ੁਰ ਲਈ ਇਸੇ ਦੇਸ ਵਿੱਚ ਬਲੀ ਚੜ੍ਹਾਓ।