Exodus 8:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਤਿੰਨਾ ਦਿਨਾਂ ਲਈ ਮਾਰੂਥਲ ਅੰਦਰ ਜਾਣ ਦਿਉ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਉਣ ਦਿਉ। ਇਹੀ ਹੈ ਜੋ ਸਾਡੇ ਯਹੋਵਾਹ ਨੇ ਸਾਨੂੰ ਕਰਨ ਵਾਸਤੇ ਆਖਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਸਾਡਾ ਪਰਮੇਸ਼ੁਰ ਆਖੇਗਾ ਅਸੀਂ ਤਿੰਨਾਂ ਦਿਨਾਂ ਦਾ ਪੈਂਡਾ ਉਜਾੜ ਵਿੱਚ ਜਾਵਾਂਗੇ ਅਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਸਾਡਾ ਪਰਮੇਸ਼ੁਰ ਆਖੇਗਾ ਅਸੀਂ ਤਿੰਨ ਦਿਨਾਂ ਦਾ ਰਸਤੇ ਉਜਾੜ ਵਿੱਚ ਜਾਂਵਾਂਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵਾਂਗੇ।