Exodus 8:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਫ਼ਿਰਊਨ ਨੇ ਆਖਿਆ, “ਮੈਂ ਤੁਹਾਨੂੰ ਜਾਣ ਦੇਵਾਂਗਾ ਅਤੇ ਮਾਰੂਥਲ ਵਿੱਚ ਜਾਕੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਦੇਵਾਂਗਾ। ਪਰ ਤੁਹਾਨੂੰ ਬਹੁਤੀ ਦੂਰ ਨਹੀਂ ਜਾਣਾ ਚਾਹੀਦਾ। ਹੁਣ, ਜਾਓ ਅਤੇ ਮੇਰੇ ਵਾਸਤੇ ਪ੍ਰਾਰਥਨਾ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਨੇ ਆਖਿਆ ਮੈਂ ਤੁਹਾਨੂੰ ਜਾਣ ਦੇਂਵਾਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਜਾੜ ਵਿੱਚ ਬਲੀਆਂ ਚੜ੍ਹਾਓ ਪਰ ਬਹੁਤ ਦੂਰ ਨਾ ਜਾਣਾ ਅਰ ਤੁਸੀਂ ਮੇਰੇ ਲਈ ਸਫ਼ਾਰਸ਼ ਕਰਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਿਰਊਨ ਨੇ ਆਖਿਆ, ਮੈਂ ਤੁਹਾਨੂੰ ਜਾਣ ਦੇਵਾਂਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਜਾੜ ਵਿੱਚ ਬਲੀਆਂ ਚੜ੍ਹਾਓ ਪਰ ਬਹੁਤ ਦੂਰ ਨਾ ਜਾਇਓ ਅਤੇ ਤੁਸੀਂ ਮੇਰੇ ਲਈ ਸਿਫ਼ਾਰਸ਼ ਕਰਨਾ।