Exodus 8:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਫ਼ੇਰ ਜ਼ਿਦ ਫ਼ੜ ਲਈ ਅਤੇ ਲੋਕਾਂ ਨੂੰ ਨਹੀਂ ਜਾਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਫ਼ਿਰਊਨ ਨੇ ਐਤਕੀਂ ਦੀ ਵਾਰ ਵੀ ਆਪਣਾ ਮਨ ਪੱਥਰ ਕਰ ਲਿਆ ਅਰ ਪਰਜਾ ਨੂੰ ਜਾਣ ਨਾ ਦਿੱਤਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਫ਼ਿਰਊਨ ਨੇ ਇਸ ਵਾਰ ਵੀ ਆਪਣਾ ਮਨ ਕਠੋਰ ਕਰ ਲਿਆ ਅਤੇ ਪਰਜਾ ਨੂੰ ਜਾਣ ਨਾ ਦਿੱਤਾ।