Exodus 8:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਡੱਡੂ ਤੇਰੇ, ਤੇਰੇ ਲੋਕਾਂ ਅਤੇ ਤੇਰੇ ਅਧਿਕਾਰੀਆਂ ਦੇ ਹਰ ਪਾਸੇ ਹੋਣਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਸੋ ਡੱਡੂ ਤੇਰੇ ਉੱਤੇ, ਤੇਰੀ ਰਈਅਤ ਉੱਤੇ ਅਰ ਤੇਰੇ ਟਹਿਲੂਆਂ ਉੱਤੇ ਚੜ੍ਹਨਗੇ। ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਡੱਡੂ ਤੇਰੇ ਉੱਤੇ, ਤੇਰੀ ਪਰਜਾ ਉੱਤੇ ਅਤੇ ਤੇਰੇ ਸਾਰੇ ਸੇਵਕਾਂ ਉੱਤੇ ਚੜ੍ਹਨਗੇ। ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ