Exodus 9:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਉਹ ਫ਼ਿਰਊਨ ਕੋਲ ਜਾਵੇ ਤਾਂ ਆਖੇ: “ਇਬਰਾਨੀ ਲੋਕਾਂ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ।’
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਹ ਅਰ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਅਤੇ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।