Exodus 9:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਤੇ ਹਾਰੂਨ ਨੇ ਭੱਠੀ ਵਿੱਚੋਂ ਰਾਖ ਲਈ। ਫ਼ੇਰ ਉਹ ਜਾਕੇ ਫ਼ਿਰਊਨ ਦੇ ਸਾਹਮਣੇ ਖਲੋ ਗਏ। ਉਨ੍ਹਾਂ ਨੇ ਰਾਖ ਹਵਾ ਵਿੱਚ ਉਡਾ ਦਿੱਤੀ, ਅਤੇ ਲੋਕਾਂ ਅਤੇ ਪਸ਼ੂਆਂ ਉੱਤੇ ਫ਼ੋੜੇ ਨਿਕਲਣੇ ਸ਼ੁਰੂ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਭੱਠੀ ਦੀ ਸੁਆਹ ਲੈਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਰ ਛਾਲੇ ਪੈ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਭੱਠੀ ਦੀ ਸੁਆਹ ਲੈ ਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਤੇ ਛਾਲੇ ਪੈ ਗਏ।