Exodus 9:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠੀ ਅਤੇ ਫ਼ਿਰਊਨ ਵੱਲ ਜਾਵੀਂ। ਉਸ ਨੂੰ ਆਖੀਂ ਕਿ ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ ਸਵੇਰੇ ਉੱਠ ਕੇ ਫ਼ਿਰਊਨ ਦੇ ਅੱਗੇ ਜਾ ਖਲੋ ਅਰ ਉਸ ਨੂੰ ਆਖ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰੇ ਉੱਠ ਕੇ ਫ਼ਿਰਊਨ ਦੇ ਅੱਗੇ ਜਾ ਕੇ ਖੜਾ ਹੋ ਅਤੇ ਉਸ ਨੂੰ ਆਖ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ