Exodus 9:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਮੈਂ ਆਪਣੀ ਸਾਰੀ ਸ਼ਕਤੀ ਤੇਰੇ, ਤੇਰੇ ਅਧਿਕਾਰੀਆਂ ਅਤੇ ਤੇਰੇ ਲੋਕਾਂ ਦੇ ਵਿਰੁੱਧ ਵਰਤਾਂਗਾ। ਫ਼ੇਰ ਤੁਹਾਨੂੰ ਪਤਾ ਚੱਲੇਗਾ ਕਿ ਦੁਨੀਆਂ ਵਿੱਚ ਮੇਰੇ ਵਰਗਾ ਕੋਈ ਦੇਵਤਾ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਕਿ ਮੈਂ ਐਤਕੀਂ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਰ ਤੇਰੀ ਰਈਅਤ ਉੱਤੇ ਘੱਲਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਭਈ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੈਂ ਇਸ ਵਾਰ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਤੇ ਤੇਰੀ ਪਰਜਾ ਉੱਤੇ ਭੇਜਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਕਿ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ।