Exodus 9:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੱਚ ਮੁੱਚ ਮੈਂ ਤੈਨੂੰ ਇਸ ਕਰਕੇ ਘਲਿਆਰਿਆ ਅਤੇ ਏਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ।