Exodus 9:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਫ਼ੇਰ ਵੀ ਮੇਰੇ ਲੋਕਾਂ ਦੇ ਵਿਰੁੱਧ ਹੈ। ਤੂੰ ਉਨ੍ਹਾਂ ਨੂੰ ਅਜ਼ਾਦ ਹੋਕੇ ਜਾਣ ਨਹੀਂ ਦੇ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੀਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੈਂ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੱਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੂੰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ।