Exodus 9:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਉਨ੍ਹਾਂ ਨੂੰ ਰੋਕੀ ਰੱਖੇਂਗਾ ਅਤੇ ਜਾਣ ਨਹੀਂ ਦੇਵੇਂਗਾ,
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਉਨ੍ਹਾਂ ਦੇ ਘੱਲਣ ਤੋਂ ਮੁੱਕਰ ਜਾਵੇਂ ਅਰ ਅਜੇ ਵੀ ਡੱਕ ਛੱਡੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇਂ ਅਤੇ ਅਜੇ ਵੀ ਰੋਕ ਛੱਡੇਂ