Exodus 9:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਨੇ ਆਪਣੀ ਸੋਟੀ ਹਵਾ ਵਿੱਚ ਹਿਲਾਈ ਅਤੇ ਯਹੋਵਾਹ ਨੇ ਧਰਤੀ ਉੱਤੇ ਗਰਜ, ਚਮਕ ਅਤੇ ਗੜ੍ਹੇ ਵਰ੍ਹਾ ਦਿੱਤੇ। ਗੜ੍ਹੇ ਸਾਰੇ ਮਿਸਰ ਉੱਤੇ ਵਰ੍ਹੇ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਘੱਲੇ ਅਰ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਰ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ।