Exodus 9:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗੜ੍ਹੇ ਵਰ੍ਹ ਰਹੇ ਸਨ ਅਤੇ ਇਸੇ ਦੌਰਾਨ ਬਿਜਲੀ ਲਿਸ਼ਕ ਰਹੀ ਸੀ। ਜਦੋਂ ਦਾ ਮਿਸਰ ਇੱਕ ਕੌਮ ਬਣਿਆ ਸੀ, ਇਹ ਸਭ ਤੋਂ ਭਿਆਨਕ ਗੜ੍ਹੇਮਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਏਹ ਐੱਨੀ ਡਾਢੀ ਸੀ ਭਈ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈਕੇ ਹੋਈ ਹੀ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਇਹ ਐਨੀ ਡਾਢੀ ਸੀ ਕਿ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈ ਕੇ ਹੋਈ ਹੀ ਨਹੀਂ ਸੀ।