Exodus 9:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਇੱਕ ਥਾਂ ਜਿੱਥੇ ਗੜ੍ਹੇਮਾਰ ਨਹੀਂ ਹੋਈ ਉਹ ਗੋਸ਼ਨ ਦੀ ਧਰਤੀ ਸੀ ਜਿੱਥੇ ਇਸਰਾਏਲ ਦੇ ਲੋਕ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕੇਵਲ ਗੋਸ਼ਨ ਦੀ ਧਰਤੀ ਵਿੱਚ ਜਿੱਥੇ ਇਸਰਾਏਲੀ ਸਨ ਕੋਈ ਗੜਾ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੇਵਲ ਗੋਸ਼ਨ ਦੀ ਧਰਤੀ ਵਿੱਚ ਜਿੱਥੇ ਇਸਰਾਏਲੀ ਸਨ ਕੋਈ ਗੜਾ ਨਹੀਂ ਸੀ।