Exodus 9:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਵਾਰੀ ਮੈਂ ਪਾਪ ਕੀਤਾ ਹੈ। ਯਹੋਵਾਹ ਠੀਕ ਹੈ, ਅਤੇ ਮੈਂ ਤੇ ਮੇਰੇ ਲੋਕ ਗਲਤ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਘੱਲਿਆ ਅਰ ਉਨ੍ਹਾਂ ਨੂੰ ਆਖਿਆ, ਮੈਂ ਐਤਕੀਂ ਦੀ ਵਾਰ ਪਾਪ ਕੀਤਾ ਯਹੋਵਾਹ ਸਤ ਹੈ। ਮੈਂ ਅਰ ਮੇਰੀ ਰਈਅਤ ਦੁਸ਼ਟ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਮੈਂ ਇਸ ਵਾਰ ਪਾਪ ਕੀਤਾ। ਯਹੋਵਾਹ ਸੱਚ ਹੈ। ਮੈਂ ਅਤੇ ਮੇਰੀ ਪਰਜਾ ਦੁਸ਼ਟ ਹਾਂ।