Exodus 9:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਵੱਲੋਂ ਗਰਜ ਅਤੇ ਗੜ੍ਹੇਮਾਰ ਬਹੁਤ ਜ਼ਿਆਦਾ ਹੋਈ ਹੈ। ਪਰਮੇਸ਼ੁਰ ਨੂੰ ਆਖੋ ਕਿ ਤੂਫ਼ਾਨ ਨੂੰ ਰੋਕੇ ਅਤੇ ਮੈਂ ਤੁਹਾਨੂੰ ਜਾਣ ਦੇਵਾਂਗਾ। ਤੁਹਾਨੂੰ ਇੱਥੇ ਰਹਿਣ ਦੀ ਕੋਈ ਲੋੜ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਦੇ ਅੱਗੇ ਸਫ਼ਾਰਸ਼ ਕਰੋ ਕਿਉਂ ਜੋ ਹੁਣ ਪਰਮੇਸ਼ੁਰ ਦੀ ਗਰਜ ਦੀ ਅਰ ਗੜਿਆਂ ਦੀ ਹੱਦ ਹੋ ਗਈ ਹੈ। ਮੈਂ ਤੁਹਾਨੂੰ ਜਾਣ ਦੇਵਾਂਗਾ ਹੁਣ ਤੁਸੀਂ ਹੋਰ ਨਹੀਂ ਠਹਿਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰੋ ਕਿਉਂ ਜੋ ਹੁਣ ਪਰਮੇਸ਼ੁਰ ਦੀ ਗਰਜ ਦੀ ਅਤੇ ਗੜਿਆਂ ਦੀ ਹੱਦ ਹੋ ਗਈ ਹੈ। ਮੈਂ ਤੁਹਾਨੂੰ ਜਾਣ ਦੇਵਾਂਗਾ ਹੁਣ ਤੁਸੀਂ ਹੋਰ ਨਹੀਂ ਠਹਿਰੋਗੇ।