Exodus 9:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੇਰੇ ਸ਼ਹਿਰ ਛੱਡਣ ਤੋਂ ਬਾਦ, ਮੈਂ ਯਹੋਵਾਹ ਅੱਗੇ ਆਪਣੀਆਂ ਬਾਹਾਂ ਪ੍ਰਾਰਥਨਾ ਵਿੱਚ ਉੱਠਾਵਾਂਗਾ। ਤੁਰੰਤ ਹੀ ਗਰਜਨਾ ਅਤੇ ਗੜ੍ਹੇ ਰੁਕ ਜਾਣਗੇ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਧਰਤੀ ਯਹੋਵਾਹ ਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਗਾਂ ਤਾਂ ਗਰਜਣਾ ਹਟ ਜਾਵੇਗਾ ਅਰ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਂਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਂਗਾ ਤਾਂ ਗਰਜ਼ਣਾ ਹਟ ਜਾਵੇਗਾ ਅਤੇ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ।