Exodus 9:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਜਾਣਦਾ ਹਾਂ ਕਿ ਤੂੰ ਅਤੇ ਤੇਰੇ ਅਧਿਕਾਰੀ ਅਜੇ ਤੱਕ ਅਸਲ ਵਿੱਚ ਯਹੋਵਾਹ ਤੋਂ ਡਰਦੇ ਤੇ ਉਸਦਾ ਆਦਰ ਨਹੀਂ ਕਰਦੇ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਅਰ ਤੁਹਾਡੇ ਟਹਿਲੂਆਂ ਨੂੰ ਜਾਣਦਾ ਹਾਂ ਭਈ ਤੁਸੀਂ ਅਜੇ ਵੀ ਯਹੋਵਾਹ ਪਰਮੇਸ਼ੁਰ ਤੋਂ ਨਾ ਡਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਅਤੇ ਤੁਹਾਡੇ ਟਹਿਲੂਆਂ ਨੂੰ ਜਾਣਦਾ ਹਾਂ ਕਿ ਤੁਸੀਂ ਅਜੇ ਵੀ ਯਹੋਵਾਹ ਪਰਮੇਸ਼ੁਰ ਤੋਂ ਨਾ ਡਰੋਗੇ।