Exodus 9:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਣ ਦੇ ਬੀਜ ਪੁੰਗਰ ਚੁੱਕੇ ਸਨ। ਅਤੇ ਜੌ ਪਹਿਲਾਂ ਹੀ ਪਲਰ ਰਹੇ ਸਨ। ਇਸ ਲਈ ਇਹ ਪੌਦੇ ਤਬਾਹ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਲਸੀ ਅਰ ਜੌਂ ਮਾਰੇ ਗਏ ਕਿਉਂ ਕਿ ਜਵਾਂ ਦੇ ਸਿੱਟੇ ਨਿੱਕਲੇ ਹੋਏ ਸਨ ਅਤੇ ਅਲਸੀ ਫੁੱਲੀ ਹੋਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਲਸੀ ਅਤੇ ਜੌਂ ਮਾਰੇ ਗਏ ਕਿਉਂਕਿ ਜਵਾਂ ਦੇ ਸਿੱਟੇ ਨਿੱਕਲੇ ਹੋਏ ਸਨ ਅਤੇ ਅਲਸੀ ਫੁੱਲੀ ਹੋਈ ਸੀ।