Exodus 9:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕਣਕ ਦੂਜਿਆਂ ਅਨਾਜਾਂ ਤੋਂ ਪਛੇਤੀ ਪਕਦੀ ਹੈ ਇਸ ਲਈ ਉਸ ਦੇ ਪੌਦੇ ਤਬਾਹ ਨਹੀਂ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕਣਕ ਅਰ ਮਸਰ ਮਾਰੇ ਨਾ ਗਏ ਕਿਉਂ ਕਿ ਓਹ ਅਜੇ ਵਧੇ ਨਹੀਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕਣਕ ਅਤੇ ਮਸਰ ਮਾਰੇ ਨਾ ਗਏ ਕਿਉਂਕਿ ਉਹ ਅਜੇ ਵਧੇ ਨਹੀਂ ਸਨ।