Exodus 9:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਫ਼ਿਰਊਨ ਨੂੰ ਛੱਡ ਕੇ ਸ਼ਹਿਰ ਦੇ ਬਾਹਰ ਚੱਲਾ ਗਿਆ। ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਵਿੱਚ ਹੱਥ ਚੁੱਕੇ। ਅਤੇ ਗਰਜ ਅਤੇ ਗੜ੍ਹੇਮਾਰ ਰੁਕ ਗਈ ਅਤੇ ਫ਼ੇਰ ਬਾਰਿਸ਼ ਵੀ ਹਟ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਫ਼ਿਰਊਨ ਕੋਲੋਂ ਹੋਕੇ ਨਗਰ ਵਿੱਚੋਂ ਬਾਹਰ ਗਿਆ ਅਰ ਯਹੋਵਾਹ ਦੇ ਅੱਗੇ ਹੱਥ ਅੱਡੇ ਤਾਂ ਗਰਜਣਾ ਅਰ ਗੜੇ ਹਟ ਗਏ ਅਤੇ ਬਰਖਾ ਧਰਤੀ ਤੋਂ ਥੰਮ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਫ਼ਿਰਊਨ ਕੋਲੋਂ ਹੋ ਕੇ ਨਗਰ ਵਿੱਚੋਂ ਬਾਹਰ ਗਿਆ ਅਤੇ ਯਹੋਵਾਹ ਦੇ ਅੱਗੇ ਹੱਥ ਅੱਡੇ ਤਾਂ ਗਰਜ਼ਣਾ ਅਤੇ ਗੜੇ ਹਟ ਗਏ ਅਤੇ ਵਰਖਾ ਧਰਤੀ ਤੋਂ ਥੰਮ੍ਹ ਗਈ।