Exodus 9:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਫ਼ਿਰਊਨ ਨੇ ਦੇਖਿਆ ਕਿ ਮੀਂਹ, ਗੜ੍ਹੇਮਾਰ ਅਤੇ ਗਰਜ ਰੁਕ ਗਈ ਹੈ, ਉਸ ਨੇ ਫ਼ੇਰ ਗਲਤੀ ਕੀਤੀ। ਉਸ ਨੇ ਤੇ ਉਸ ਦੇ ਅਧਿਕਾਰੀਆਂ ਨੇ ਫ਼ੇਰ ਜ਼ਿਦ ਫ਼ੜ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਫ਼ਿਰਊਨ ਨੇ ਡਿੱਠਾ ਕਿ ਬਰਖਾ ਅਰ ਗੜੇ ਅਰ ਗਰਜਣਾ ਹਟ ਗਏ ਹਨ ਤਾਂ ਫੇਰ ਪਾਪ ਕੀਤਾ ਅਰ ਆਪਣਾ ਮਨ ਪੱਥਰ ਕਰ ਲਿਆ ਉਸ ਵੀ ਅਤੇ ਉਸ ਦੇ ਟਹਿਲੂਆਂ ਵੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਫ਼ਿਰਊਨ ਨੇ ਡਿੱਠਾ ਕਿ ਵਰਖਾ ਅਤੇ ਗੜੇ ਅਤੇ ਗਰਜ਼ਣਾ ਹਟ ਗਏ ਹਨ ਤਾਂ ਫੇਰ ਪਾਪ ਕੀਤਾ ਅਤੇ ਆਪਣਾ ਮਨ ਪੱਥਰ ਕਰ ਲਿਆ ਉਸ ਵੀ ਅਤੇ ਉਸ ਦੇ ਟਹਿਲੂਆਂ ਵੀ।