Exodus 9:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਨੂੰ ਅਜ਼ਾਦੀ ਨਾਲ ਜਾਣ ਨਹੀਂ ਦਿੱਤਾ। ਇਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ। ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ। ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।